Videos

Paris Olympics 2024: ਹਾਕੀ ਟੀਮ ਨੇ ਜਿੱਤਿਆ ਕਾਂਸੇ ਦਾ ਤਗਮਾ, ਕੈਪਟਨ ਹਰਮਨਪ੍ਰੀਤ ਦੇ ਘਰ ਵਿਆਹ ਵਰਗਾ ਮਾਹੌਲ

Paris Olympics 2024: ਭਾਰਤੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਮਗਾ ਲਗਾਤਾਰ ਦੂਜੀ ਵਾਰ ਜਿੱਤ ਲਿਆ ਹੈ। ਜਿਸ ਤੋਂ ਦੇਸ਼ ਭਰ ਵਿੱਚ ਖੁਸ਼ੀ ਦਾ ਮਾਹੌਲ ਹੈ, ਕੈਪਟਨ ਹਰਮਨਪ੍ਰੀਤ ਦੇ ਘਰ ਵਿਆਹ ਵਰਗਾ ਮਾਹੌਲ ਹੈ। ਪਰਿਵਾਰ ਟੀਮ ਦੀ ਜਿੱਤ 'ਤੇ ਕਾਫੀ ਜ਼ਿਆਦਾ ਖੁਸ਼ ਨਜ਼ਰ ਆ ਰਿਹਾ ਹੈ।

Video Thumbnail
Advertisement
Read More