Videos

Barnala News: ਬਰਨਾਲਾ ਵਿੱਚ ਫੁੱਲਾਂ ਦੀ ਵਰਖਾ ਕਰਕੇ ਮਨਾਇਆ ਹੋਲੀ ਦਾ ਤਿਉਹਾਰ; ਦੇਖੋ ਵੀਡੀਓ

Barnala News: ਬਰਨਾਲਾ ਵਿੱਚ ਸਾਈਧਾਮ ਮੰਦਿਰ ਵਿੱਚ ਫੁੱਲਾਂ ਨਾਲ ਹੋਲੀ ਦਾ ਤਿਉਹਾਰ ਮਨਾਇਆ। ਰੰਗਾਂ ਨਾਲ ਭਰਿਆ ਹੋਲੀ ਦਾ ਤਿਉਹਾਰ ਦੇਸ਼ ਭਰ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹਰ ਧਰਮਾਂ ਦੇ ਲੋਕ ਜਾਤ-ਪਾਤ ਦੇ ਭੇਦ-ਭਾਵ ਤੋਂ ਬਿਨਾਂ ਇਕੱਠੇ ਹੁੰਦੇ ਨਜ਼ਰ ਆ ਰਹੇ ਹਨ। ਬਰਨਾਲਾ ਸ਼ਹਿਰ ਦੇ ਮੰਦਰਾਂ 'ਚ ਫੁੱਲਾਂ ਨਾਲ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਸ਼ਰਧਾਲੂ ਮੰਦਰਾਂ ਵਿੱਚ ਨੱਚਦੇ ਅਤੇ ਭਜਨ ਗਾ ਕੇ ਫੁੱਲਾਂ ਨਾਲ ਹੋਲੀ ਮਨਾਉਂਦੇ ਦੇਖੇ ਗਏ। ਇਸ ਮੌਕੇ ਮੰਦਰ ਦੇ ਪੁਜਾਰੀ ਅਤੇ ਸ਼ਰਧਾਲੂਆਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

Video Thumbnail
Advertisement
Read More