Videos

Punjab Accident News: ਹੁਸ਼ਿਆਰਪੁਰ ਦੇ ਦਸੂਹਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ

Hoshiarpur Accident video: ਜੰਮੂ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਦਸੂਹਾ ਅਧੀਨ ਪੈਂਦੇ ਉਚੀ ਬੱਸੀ ਅਤੇ ਹੁਸ਼ਿਆਰਪੁਰ ਦੇ ਪਿੰਡ ਲਮੀਂ ਵਿਚਕਾਰ ਟਰੱਕ ਅਤੇ ਕਾਰ ਵਿਚਾਲੇ ਆਪਸੀ ਟੱਕਰ ਹੋਈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ।

Video Thumbnail
Advertisement
Read More