Videos

ਜੇਕਰ ਤੁਹਾਨੂੰ ਵੀ ਪਿੱਠ ਦਰਦ ਦੀ ਸ਼ਿਕਾਇਤ, ਤਾਂ ਅਪਣਾਓ ਇਹ ਟਿਪਸ

ਰੀੜ੍ਹ ਦੀ ਹੱਡੀ ਨੂੰ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ ਮੰਨਿਆ ਜਾਂਦਾ ਹੈ ਕਿਉਂਕਿ ਇਸ ਤੋਂ ਹੋ ਕੇ ਹੀ ਨਾੜੀਆਂ ਸਾਡੇ ਬਾਕੀ ਸਰੀਰ ਨਾਲ ਜੁੜਦੀਆਂ ਹਨ। ਕਿਸੇ ਨੂੰ ਬੁਰੀ ਤਰ੍ਹਾਂ ਹਰਾਉਣ ਵੇਲੇ ਤੁਸੀਂ ਅਕਸਰ ਇਹ ਕਹਿੰਦੇ ਸੁਣਿਆ ਹੋਵੇਗਾ ਕਿ ਉਸਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ, ਭਾਵ ਰੀੜ੍ਹ ਦੀ ਹੱਡੀ ਦੀ ਦੇਖਭਾਲ ਇੰਨੀ ਜ਼ਰੂਰੀ ਹੈ। ਰੀੜ੍ਹ ਦੀ ਹੱਡੀ ਦੀ ਦੇਖਭਾਲ ਲਈ ਤੁਸੀਂ ਆਪਣੇ ਭੋਜਨ ਵਿੱਚ ਹਰੀਆਂ ਸਬਜ਼ੀਆਂ, ਸਲਾਦ ਅਤੇ ਫ਼ਲ ਜ਼ਰੂਰ ਸ਼ਾਮਲ ਕਰੋ। ਹਰ ਰੋਜ਼ ਤੁਹਾਨੂੰ 20-30 ਮਿੰਟ ਕਸਰਤ ਕਰਨੀ ਚਾਹੀਦੀ ਹੈ ਜਿਸ ਨਾਲ ਰੀੜ੍ਹ ਦੀ ਹੱਡੀ ਮਜ਼ਬੂਤ ਬਣਦੀ ਹੈ। ਇਸ ਤੋਂ ਇਲਾਵਾ ਤੁਹਾਨੂੰ ਆਪਣੇ ਸਰੀਰ ਨੂੰ ਆਰਾਮ ਦੇਣ ਵੱਲ ਵੀ ਧਿਆਨ ਦੇਣਾ ਹੋਵੇਗਾ।

Video Thumbnail
Advertisement
Read More