Videos

Jalandhar by election 2023 results: 'ਆਪ' ਤੇ ਕਾਂਗਰਸ ਵਿਚਾਲੇ ਫਸਵੀਂ ਟੱਕਰ , ਦੇਖੋ ਚੱਲ ਰਿਹਾ ਅੱਗੇ ਤੇ ਜਿੱਤ ਸੱਕਦਾ ਹੈ ਚੋਣ

Jalandhar by election 2023 results: ਜਲੰਧਰ ਲੋਕ ਸਭਾ ਉਪ ਚੋਣ ਲਈ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਵੋਟਾਂ ਦੀ ਗਿਣਤੀ ਹੋ ਰਹੀ ਹੈ। ਸਭ ਤੋਂ ਪਹਿਲਾਂ ਪੋਸਟਲ ਬੈਲਟ ਵੋਟਾਂ ਦੀ ਗਿਣਤੀ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਈਵੀਐਮ ਤੋਂ ਪਈਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ। ਜਲੰਧਰ ਲੋਕ ਸਭਾ ਉਪ ਚੋਣ 2023 ਵਿਚ ਮੁੱਖ ਮੁਕਾਬਲਾ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ, ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ, ਅਕਾਲੀ-ਬਸਪਾ ਉਮੀਦਵਾਰ ਸੁਖਵਿੰਦਰ ਕੁਮਾਰ ਸੁੱਖੀ ਅਤੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵਿਚਕਾਰ ਹੈ। 'ਆਪ' ਤੇ ਕਾਂਗਰਸ ਵਿਚਾਲੇ ਫਸਵੀਂ ਟੱਕਰ ਵੇਖਣ ਨੂੰ ਮਿਲ ਰਹੀ ਹੈ। ਇਸ ਵੀਡੀਓ 'ਚ ਵੇਖੋ ਕੌਣ ਸੱਬ ਤੋਂ ਜ਼ਿਆਦਾ ਵੋਟਾਂ ਹਾਸਿਲ ਕਰਨ 'ਚ ਅੱਗੇ ਚੱਲ ਰਿਹਾ ਹੈ ..

Video Thumbnail
Advertisement
Read More