Videos

Jalandhar By Election: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਲੋਕਾਂ ਨੇ ਪੋਲਿੰਗ ਬੂਥ 'ਤੇਪਾਈ ਆਪਣੀ ਵੋਟ

Jalandhar cast votes: ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਜਲੰਧਰ ਦੇ ਲੋਕਾਂ ਨੇ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। ਵੇਖੋ ਵੀਡੀਓ

Video Thumbnail
Advertisement
Read More