Videos

Poonch army attack: 20 ਅਪ੍ਰੈਲ ਨੂੰ ਹੋਏ ਪੁੰਛ ਅੱਤਵਾਦੀ ਹਮਲੇ 'ਚ ਹੋਏ ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਪਿੰਡ ਚਣਕੋਈਆਂ ਕਲਾਂ, ਪੂਰੇ ਪਿੰਡ ਦਾ ਰੋ ਰੋ ਕੇ ਬੁਰਾ ਹਾਲ

Poonch army attack: ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਹੋਏ ਅੱਤਵਾਦੀ ਹਮਲੇ 'ਚ 5 ਜਵਾਨ ਸ਼ਹੀਦ ਹੋਏ ਸਨ। ਸ਼ਹੀਦ ਹੋਏ 5 ਜਵਾਨਾਂ ਵਿਚੋਂ ਚਾਰ ਜਵਾਨ ਪੰਜਾਬ ਦੇ ਰਹਿਣ ਵਾਲੇ ਤੇ ਇਕ ਜਵਾਨ ਉੜੀਸਾ ਦਾ ਰਹਿਣ ਵਾਲਾ ਸੀ। ਦੋਰਾਹਾ ਵਿਖੇ ਸ਼ਹੀਦ ਜਵਾਨ ਮਨਦੀਪ ਸਿੰਘ ਦੇ ਪਿੰਡ ਚਣਕੋਈਆਂ ਕਲਾਂ ਵਿਖੇ ਜਵਾਨ ਦੀ ਮ੍ਰਿਤਕ ਦੇਹ ਘਰ ਪੁੱਜ ਚੁੱਕੀ ਹੈ ਜਿਨੂੰ ਵੇਖ ਕੇ ਪੂਰੇ ਪਿੰਡ ਵਾਸੀਆਂ ਦਾ ਬੁਰਾ ਹਾਲ ਹੋ ਰਿਹਾ ਹੈ। ਸ਼ਹੀਦ ਮਨਦੀਪ ਸਿੰਘ ਦਾ ਪਾਰਥੀਵ ਸਰੀਰ ਪਿੰਡ ਪੁੱਜਣ ਤੇ ਪਿੰਡ ਵਾਸੀਆਂ ਨੇ ਸ਼ਹੀਦ ਮਨਦੀਪ ਸਿੰਘ ਅਮਰ ਰਹੇ ਦੇ ਨਾਅਰੇ ਲਗਾਏ, ਵੀਡੀਓ ਵੇਖੋ ਤੇ ਜਾਣੋ..

Video Thumbnail
Advertisement
Read More