Videos

Vaisakhi 2023: ਬੇਖੌਫ ਹੋਕੇ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੋ- ਵਿਸਾਖੀ ਮੌਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਬਿਆਨ

Vaisakhi 2023: ਵਿਸਾਖੀ ਦੇ ਮੌਕੇ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਗਿਆਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਨੇ ਸਿੱਖ ਸੰਗਤ ਨੂੰ ਬੇਖੌਫ ਹੋਕੇ ਦਮਦਮਾ ਸਾਹਿਬ ਪਹੁੰਚਣ ਤੇ ਨੌਜਵਾਨਾਂ ਨੂੰ ਵਧ-ਚੜ੍ਹਕੇ ਅੰਮ੍ਰਿਤ ਛੱਕਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਇਹ ਵੀ ਕਿਹਾ ਕਿ ਅੰਮ੍ਰਿਤ ਸੰਸਾਰ 15 ਅਪ੍ਰੈਲ ਤੱਕ ਚਲੇਗਾ,ਵੀਡੀਓ ਵੇਖੋ ਤੇ ਜਾਣੋ..

Video Thumbnail
Advertisement
Read More