Videos

Jiya Shankar Video: ਜੀਆ ਸ਼ੰਕਰ ਦੀ ਬਹੁਤ ਪਿਆਰੀ ਵੀਡੀਓ ਆਈ ਸਾਹਮਣੇ; ਪ੍ਰਸ਼ੰਸਕ ਕਰ ਰਹੇ ਨੇ ਪਸੰਦ

ਬਿੱਗ ਬੌਸ ਵਿੱਚ ਸ਼ਮੂਲੀਅਤ ਤੋਂ ਇਲਾਵਾ ਅਭਿਨੇਤਰੀ ਜੀਆ ਸ਼ੰਕਰ ਨੇ ਸੀਰੀਅਲਾਂ ਸਮੇਤ ਕਈ ਫਿਲਮਾਂ 'ਚ ਆਪਣੀ ਸ਼ਾਨਦਾਰ ਅਦਾਕਾਰੀ ਦਾ ਸਬੂਤ ਦਿੱਤਾ ਹੈ। ਜੀਆ ਸ਼ੰਕਰ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਹੈ। ਹਾਲ ਵਿੱਚ ਲਾਲ ਡਰੈੱਸ ਵਿੱਚ ਨਜ਼ਰ ਆਈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉਪਰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Video Thumbnail
Advertisement
Read More