Videos

Bjp Meeting News: ਪੰਜਾਬ 'ਚ ਆਉਣ ਵਾਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੈ : ਕੇਵਲ ਢਿੱਲੋਂ

Bjp Meeting News: ਲੁਧਿਆਣਾ ਵਿਖੇ ਬੀਜੇਪੀ ਵੱਲੋਂ ਸੂਬਾ ਪੱਧਰੀ ਕਾਰਜਕਾਰਨੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪਾਰਟੀ ਦੇ ਕੌਮੀ ਆਗੂ ਅਤੇ ਪੰਜਾਬ ਬੀਜੇਪੀ ਦੇ ਸਾਰੀ ਆਗੂ ਅਤੇ ਵਰਕਰ ਮੌਜੂਦ ਰਹੇ। ਜ਼ੀ ਮੀਡੀਆ ਨੇ ਪਾਰਟੀ ਦੇ ਆਗੂ ਕੇਵਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਆਪਣੀ ਸਰਕਾਰ ਬਣਾਵੇਗੀ।

Video Thumbnail
Advertisement
Read More