Videos

Patiala News: ਕਿਸਾਨ ਸ਼ੁਭਕਰਨ ਦੀ ਦੇਹ ਦਾ ਪੋਸਟਮਾਰਟਮ ਕਰਵਾਉਣ 'ਤੇ ਅੜੇ; ਸੁਰੱਖਿਆ ਵਧਾਈ

Patiala News: ਪ੍ਰਸ਼ਾਸਨ ਨੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਹੈ। ਮੋਰਚਰੀ 'ਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਲਾਸ਼ ਪਈ ਹੋਈ ਹੈ। ਜਿਸ ਦੇ ਪੋਸਟਮਾਰਟਮ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅੜੀਆਂ ਹੋਈਆ ਹਨ ਤੇ ਮੰਗ ਕਰ ਰਹੀਆਂ ਹਨ ਕਿ ਪਹਿਲਾਂ FIR ਦਰਜ ਕੀਤੀ ਜਾਵੇ।

Video Thumbnail
Advertisement
Read More