Videos

Kisan andolan: ਸ਼ੁੱਭਕਰਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸ਼ੰਭੂ ਬਾਰਡਰ 'ਤੇ ਕਿਸਾਨਾਂ ਵੱਲੋਂ ਕੱਢਿਆ ਗਿਆ ਕੈਂਡਲ ਮਾਰਚ

Kisan andolan: ਸ਼ੁੱਭਕਰਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸ਼ੰਭੂ ਬਾਰਡਰ 'ਤੇ ਕਿਸਾਨਾਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਕੈਂਡਲ ਮਾਰਚ ‘ਚ ਮੌਜੂਦ ਕਿਸਾਨਾਂ ਨੇ ਕਿਹਾ ਕਿ ਸ਼ੁੱਭਕਰਨ ਦੀ ਸ਼ਹਾਦਤ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਕਾਰਨ ਉਸ ਦੀ ਮੌਤ ਹੋਈ ਹੈ, ਕਿਸਾਨ ਆਪਣੀਆਂ ਮੰਗਾਂ ਸਰਕਾਰ ਤੋਂ ਮੰਨਵਾ ਕੇ ਰਹਿਣਗੇ। ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਖ਼ਿਲਾਫ਼ ਕੀਤੀ ਗਈ ਫਾਇਰਿੰਗ ਦੌਰਾਨ 21 ਫਰਵਰੀ ਨੂੰ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੀ ਮੌਤ ਹੋ ਗਈ ਸੀ।

Video Thumbnail
Advertisement
Read More