Videos

Kisan Andolan: ਸ਼ੰਭੂ ਬਾਰਡਰ 'ਤੇ ਮ੍ਰਿਤਕ ਕਿਸਾਨਾਂ ਦਾ ਫੁੱਲਾਂ ਨਾਲ ਲਿਖਿਆ ਗਿਆ ਨਾਮ, ਵੇਖੋ ਵੀਡੀਓ

Kisan Andolan: ਬੀਤੇ ਕੱਲ੍ਹ ਫਿਰੋਜ਼ਪੁਰ ਤੋਂ ਸ਼ੰਭੂ ਬਾਰਡਰ ਆਉਣ ਸਮੇਂ ਗੁਰਜੰਟ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਸ਼ੰਭੂ ਬਾਰਡਰ ਉੱਤੇ ਸ਼ਰਧਾਂਜਲੀ ਦੇਣ ਤੋਂ ਬਾਅਦ ਮ੍ਰਿਤਕ ਦੇਹ ਅੰਤਿਮ ਸੰਸਕਾਰ ਲਈ ਫਿਰੋਜ਼ਪੁਰ ਰਵਾਨਾ ਹੋ ਗਈ ਹੈ। ਕਿਸਾਨਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਰਧਾਂਜਲੀ ਦਿੱਤੀ ਗਈ ਹੈ। ਇਸ ਦੌਰਾਨ ਇੱਕ ਵੀਡੀਓ ਸਾਹਮਣੇ ਆਈ ਹੈ ਕਿ ਜਿਸ ਵਿੱਚ ਸ਼ੰਭੂ ਬਾਰਡਰ 'ਤੇ ਮ੍ਰਿਤਕ ਕਿਸਾਨਾਂ ਦਾ ਫੁੱਲਾਂ ਨਾਲ ਨਾਮ ਲਿਖਿਆ ਗਿਆ ਹੈ।

Video Thumbnail
Advertisement
Read More