Videos

kotakpura goli kand update: ਕੋਟਕਪੂਰਾ ਗੋਲੀਕਾਂਡ ਮਾਮਲਾ, ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਮੰਜ਼ੂਰ, ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਹੋਈ ਰੱਦ

kotakpura goli kand update: ਕੋਟਕਪੂਰਾ ਗੋਲੀਕਾਂਡ ਮਾਮਲਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਨੂੰ ਮੰਜ਼ੂਰ ਕਰ ਦਿੱਤਾ ਗਿਆ ਹੈ ਤੇ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ। ਮਾਮਲੇ ਬਾਰੇ ਜਾਣਕਾਰੀ ਲੈਣ ਲਈ ਵੀਡੀਓ ਨੂੰ ਅੰਤ ਤੱਕ ਵੇਖੋ..

Video Thumbnail
Advertisement
Read More