Videos

ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ, JMIC ਅਦਾਲਤ ਤੋਂ ਬਾਦਲਾਂ ਨੂੰ ਵੱਡਾ ਝਟਕਾ

ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। JMIC ਅਦਾਲਤ ਨੇ ਪਟੀਸ਼ਨ ਨੂੰ ਖ਼ਾਰਿਜ ਕੀਤਾ ਹੈ ਜਿਸ ਤੋਂ ਬਾਦਲਾਂ ਨੂੰ ਵੱਡਾ ਝਟਕਾ ਲਗਿਆ ਹੈ। ਦੱਸ ਦਈਏ ਕਿ ਬਾਦਲਾਂ ਵਲੋਂ ਅਦਾਲਤ ਨੂੰ ਚਾਰਜਸ਼ੀਟ ਦੀ ਕਾਪੀ ਵੇਖਣ ਦੀ ਅਪੀਲ ਕੀਤੀ ਗਈ ਸੀ।

Video Thumbnail
Advertisement
Read More