Videos

Latest News Of Punjab: ਗੁਰਦੁਆਰਾ ਸਾਹਿਬ ਅੰਦਰ ਨਸ਼ੇੜੀ ਨੌਜਵਾਨ ਨੇ ਬੇਅਦਬੀ ਕਰਨ ਦੀ ਕੀਤੀ ਕੋਸ਼ਿਸ਼, ਲੋਕਾਂ ਨੇ ਚਾੜਿਆ ਕੁਟਾਪਾ

Latest News Of Punjab: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਤਾਜਪੁਰ ਰੋਡ ਦੇ ਇੰਦਰਾ ਪੁਰੀ ਇਲਾਕੇ ਦੀ ਗਲੀ ਨੰਬਰ 3 ਵਿਚ ਸਥਿੱਤ ਗੁਰਦੁਆਰਾ ਸਾਹਿਬ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦੇ ਅੰਦਰ ਇਕ ਨਸ਼ੇੜੀ ਨੌਜਵਾਨ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਸਾਹਿਬ ਅੰਦਰ ਨਸ਼ੇੜੀ ਨੌਜਵਾਨ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ ਤੇ ਸੇਵਾਦਾਰਾਂ ਨੇ ਆਰੋਪੀ ਨੌਜਵਾਨ ਨੂੰ ਫੜਿਆ ਅਤੇ ਉਸਦਾ ਕੁਟਾਪਾ ਚਾੜ੍ਹਿਆ। ਨਸ਼ੇੜੀ ਨੌਜਵਾਨ ਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।

Video Thumbnail
Advertisement
Read More