Videos

Tomato Chori in Sabji Mandi: ਸਬਜ਼ੀ ਮੰਡੀ 'ਚੋਂ ਚੋਰੀ ਹੋ ਰਹੇ ਟਮਾਟਰ, CCTV ਦੇਖ ਕੇ ਉੱਡ ਜਾਣਗੇ ਹੋਸ਼

Tomato Chori in Sabji Mandi: ਪੰਜਾਬ ਵਿੱਚ ਚੋਰੀ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਇਹ ਚੋਰੀ ਸੋਨੇ-ਚਾਂਦੀ ਦੇ ਗਹਿਣਿਆਂ ਦੀ ਨਹੀਂ ਸਗੋਂ ਸਬਜ਼ੀਆਂ ਦੀ ਹੈ। ਹਾਲ ਹੀ ਵਿੱਚ ਚੋਰੀ ਦੀ ਘਟਨਾ ਦਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਦੱਸ ਦੇਈਏ ਕਿ ਇੱਕ ਐਕਟਿਵਾ ਸਵਾਰ ਵਿਅਕਤੀ ਸਬਜ਼ੀ ਮੰਡੀ ਵਿੱਚੋਂ ਟਮਾਟਰ ਦੇ 2 ਕਰੇਟ ਚੋਰੀ ਕਰਕੇ ਫਰਾਰ ਹੋ ਗਿਆ। ਇਸ ਦੀ ਸੀਸੀਟੀਵੀ ਸਾਹਮਣੇ ਆਈ ਹੈ.

Video Thumbnail
Advertisement
Read More