Videos

Maha Shivratri 2024: ਮਹਾ ਸ਼ਿਵਰਾਤਰੀ ਦਾ ਤਿਉਹਾਰ, ਸ਼ਿਵ ਭਗਤਾਂ 'ਚ ਭਾਰੀ ਉਤਸ਼ਾਹ, ਸ਼ਿਵ ਸ਼ੰਕਰ ਜੀ ਦੇ ਜੈਕਾਰੇ ਲੱਗੇ, ਵੇਖੋ ਵੀਡੀਓ

Maha Shivratri 2024: ਅੱਜ ਪੂਰੇ ਵਿਸ਼ਵ ਭਰ ਦੇ ਵਿੱਚ ਸ਼ਿਵਰਾਤਰੀ ਦਾ ਪਾਵਨ ਤਿਉਹਾਰ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਦੇ ਪ੍ਰਾਚੀਨ ਮੰਦਰ ਸ਼ਿਵਾਲਾ ਭਾਗ ਭਾਈਆ ਦੇ ਵਿੱਚ ਵੀ ਭਗਤਾਂ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ। ਜੀ ਮੀਡੀਆ ਨੇ ਭਗਤਾਂ ਦੇ ਨਾਲ ਖਾਸ ਗੱਲਬਾਤ ਕੀਤੀ ਭਗਤਾਂ ਨੇ ਕਿਹਾ ਕਿ ਉਹਨਾਂ ਨੂੰ ਅੱਜ ਦੇ ਦਿਨ ਦਾ ਪਿਛਲੇ ਕਾਫੀ ਲੰਬੇ ਸਮੇਂ ਤੋਂ ਇੰਤਜ਼ਾਰ ਰਹਿੰਦਾ ਹੈ। ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਮੰਦਰਾਂ ਵਿੱਚ ਸ਼ੁੱਕਰਵਾਰ ਨੂੰ ਮਹਾਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ-ਭਾਵ ਤੇ ਧੂਮ ਧਾਮ ਨਾਲ ਮਨਾਇਆ ਗਿਆ।

Video Thumbnail
Advertisement
Read More