Zee Punjab Haryana Himachal Pradesh >>Videos
Videos

Moga News: ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੀਆਂ 8 ਔਰਤਾਂ ਨੂੰ ਕੀਤਾ ਗ੍ਰਿਫ਼ਤਾਰ

Moga News: ਮੋਗਾ 'ਚ ਪੈਂਦੇ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੀਆਂ 8 ਔਰਤਾਂ ਨੂੰ ਗ੍ਰਿਫ਼ਤਾਰ ਕੀਤੀ ਹੈ। ਇਨ੍ਹਾਂ ਮਹਿਵਾਲਾਂ ਚੋਂ 6 ਔਰਤਾਂ 'ਤੇ ਵੱਖ-ਵੱਖ ਥਾਣਿਆਂ ਵਿੱਚ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਨ੍ਹਾਂ ਮਹਿਲਾਵਾਂ ਨੇ ਕੁਝ ਦਿਨ ਪਹਿਲਾਂ ਇੱਕ ਸੈਨੈਟਰੀ ਦੇ ਗੋਦਾਮ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ ।

Manpreet Singh|Jun 29, 2024, 06:13 PM
Video Thumbnail
Advertisement

More Videos