Videos

Mohali News: VR ਪੰਜਾਬ ਮਾਲ 'ਚ ਬੰਬ ਹੋਣ ਦੀ ਜਾਣਕਾਰੀ ਨਿਕਲੀ ਝੂਠੀ !

Mohali News: ਖਰੜ 'ਚ ਬਣੇ 'ਵੀਆਰ ਪੰਜਾਬ ਮਾਲ' ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮਾਲ ਨੂੰ ਖਾਲੀ ਕਰਵਾ ਦਿੱਤਾ ਹੈ ਅਤੇ ਮਾਲ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ ।

Video Thumbnail
Advertisement
Read More