Videos

Nuh News: ਟੂਰਿਸਟ ਬੱਸ ਨੂੰ ਅੱਗ ਲੱਗਣ ਕਾਰਨ 2 ਦਰਜਨ ਤੋਂ ਜ਼ਿਆਦਾ ਲੋਕ ਝੁਲਸੇ, 8 ਲੋਕਾਂ ਦੀ ਮੌਤ

Nuh News: ਹਰਿਆਣਾ ਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਸ਼ੁੱਕਰਵਾਰ ਦੇਰ ਰਾਤ ਇਕ ਵੱਡਾ ਹਾਦਸਾ ਵਾਪਰ ਗਿਆ। ਨੂੰਹ ਦੇ ਤਵਾਡੂ ਤੋਂ ਲੰਘ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ 'ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿਚ ਬੱਸ ਵਿਚ ਸਵਾਰ ਅੱਠ ਲੋਕ ਜ਼ਿੰਦਾ ਸੜ ਗਏ, ਜਦਕਿ ਦੋ ਦਰਜਨ ਤੋਂ ਵੱਧ ਲੋਕ ਬੁਰੀ ਤਰ੍ਹਾਂ ਝੁਲਸ ਗਏ।

Video Thumbnail
Advertisement
Read More