Videos

India Alliance News:ਇੰਡੀਆ ਗਠਜੋੜ ਨੂੰ ਲੱਗਾ ਝਟਕਾ; ਪੀਡੀਪੀ ਇਕੱਲੇ ਲੜੇਗੀ ਚੋਣ

India Alliance News: ਲੋਕ ਸਭਾ ਚੋਣਾਂ ਤੋਂ ਪਹਿਲਾਂ ਇੰਡੀਆ ਗਠਜੋੜ ਨੂੰ ਜੰਮੂ-ਕਸ਼ਮੀਰ ਵਿੱਚ ਵੱਡਾ ਝਟਕਾ ਲੱਗਾ ਹੈ। ਪੀਪਲਜ਼ ਡੈਮੋਕ੍ਰੈਟਿਕ ਪਾਰਟੀ (ਪੀਡੀਪੀ) ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਲੋਕ ਸਭਾ 2024 ਨੂੰ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਕੱਲੀ ਚੋਣ ਲੜੇਗੀ। ਮਹਿਬੂਬਾ ਮੁਫਤੀ ਨੇ ਇੱਕ ਪ੍ਰੈਸ ਕਾਨਫੰਸ ਕਰਕੇ ਇੰਡੀਆ ਗਠਜੋੜ ਤੋਂ ਅਲੱਗ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਭਾਜਪਾ ਨੂੰ ਹਰਾਉਣ ਲਈ ਮਿਲ ਕੇ ਚੋਣ ਲੜਨਾ ਚਾਹੁੰਦੇ ਸਨ ਪਰ ਨੈਸ਼ਨਲ ਕਾਨਫਰੰਸ ਦੇ ਰਵੱਈਏ ਨਾਲ ਉਨ੍ਹਾਂ ਨੂੰ ਨਿਰਾਸ਼ਾ ਹੋਈ ਅਤੇ ਉਨ੍ਹਾਂ ਨੇ ਗਠਜੋੜ ਤੋਂ ਅਲੱਗ ਹੋਣ ਦਾ ਫ਼ੈਸਲਾ ਲਿਆ ਹੈ।

Video Thumbnail
Advertisement
Read More