Zee Punjab Haryana Himachal Pradesh >>Videos
Videos

Neha Sharma Latest Video: ਨੇਹਾ ਸ਼ਰਮਾ ਦੀ ਵਾਇਰਲ ਵੀਡੀਓ ਨੂੰ ਲੋਕ ਕਰ ਰਹੇ ਕਾਫੀ ਪਸੰਦ

ਬਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਸੋਸ਼ਲ ਮੀਡੀਆ ਉਪਰ ਕਾਫੀ ਸਰਗਰਮ ਰਹਿੰਦੀ ਹੈ। ਉਹ ਆਪਣੀਆਂ ਬੋਲਡ ਤਸਵੀਰਾਂ ਤੇ ਵੀਡੀਓਜ਼ ਅਕਸਰ ਹੀ ਪ੍ਰਸੰਸ਼ਕਾਂ ਨਾਲ ਸਾਂਝੀਆਂ ਕਰ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਸ਼ੇਅਰ ਕੀਤੀ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

Ravinder Singh|Oct 19, 2023, 07:52 PM
Video Thumbnail
Advertisement

More Videos