Videos

Amritsar News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਭਲਕੇ, ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਸ੍ਰੀ ਹਰਿਮੰਦਰ ਸਾਹਿਬ

Amritsar News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖੂਬਸੂਰਤ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ 40 ਟਨ ਵਿਦੇਸ਼ੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ। ਫੁੱਲਾਂ ਦੀ ਸਜਾਵਟ ਕਰਨ ਲਈ 100 ਤੋਂ ਵੱਧ ਕਾਰੀਗਰ ਕੰਮ ਕਰ ਰਹੇ ਹਨ। ਸਜਾਵਟ ਲਈ ਭਾਰਤੀ ਫੁੱਲਾਂ ਤੋਂ ਇਲਾਵਾ ਵਿਦੇਸ਼ੀ ਫੁੱਲ ਵੀ ਮੰਗਵਾਏ ਗਏ ਹਨ।

Video Thumbnail
Advertisement
Read More