Videos

PSEB 10th Class Result 2023: ਪੰਜਾਬ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ, ਫਰੀਦਕੋਟ ਦੀਆਂ 2 ਧੀਆਂ ਨੇ ਮਾਰੀਆਂ ਮੱਲਾਂ

PSEB 10th Class Result 2023 Toppers List: ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 10ਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ 8ਵੀਂ ਤੇ 12ਵੀਂ ਦੇ ਨਤੀਜਿਆਂ ਵਾਂਗ 10ਵੀਂ 'ਚ ਵੀ ਲੜਕੀਆਂ ਨੇ ਹੀ ਬਾਜੀ ਮਾਰੀ ਹੈ। ਫਰੀਦਕੋਟ ਦੀ ਗਗਨਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ ਜਦਕਿ ਫਰੀਦਕੋਟ ਦੀ ਨਵਜੋਤ ਨੇ ਦੂਜਾ ਅਤੇ ਮਾਨਸਾ ਦੀ ਹਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

Video Thumbnail
Advertisement
Read More