Videos

Amritsar News: ਅੰਮ੍ਰਿਤਸਰ 'ਚ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਵੇਖੋ ਵੀਡੀਓ 000

ਅੰਮ੍ਰਿਤਸਰ 'ਚ ਦੇਰ ਰਾਤ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਤੁਰੰਤ ਬਾਅਦ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Video Thumbnail
Advertisement
Read More