Videos

Punjab Budget 2023: ਅੱਜ ਹੋਵੇਗੀ Punjab Budget Session ਦੀ ਸ਼ੁਰੂਆਤ, ਬਜਟ ਇਜਲਾਸ ਦਾ ਪਹਿਲਾ ਦਿਨ

Punjab Budget 2023:Punjab Budget 2023: ਪੰਜਾਬ ਸਰਕਾਰ ਵਲੋਂ ਅੱਜ ਬਜਟ ਸੈਸ਼ਨ ਸ਼ੁਰੂ ਕੀਤਾ ਜਾਵੇਗਾ। 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ 24 ਮਾਰਚ ਤੱਕ ਚੱਲੇਗਾ। ਵੀਡੀਓ 'ਚ ਜਾਣੋ ਬਜਟ ਸੈਸ਼ਨ ਦੇ ਪਹਿਲੇ ਦਿਨ ਬਾਰੇ ਕੁਝ ਮਹੱਤਵਪੂਰਨ ਗੱਲਾਂ..

Video Thumbnail
Advertisement
Read More