Videos

Punjab news: ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਸ੍ਰੀ ਦਰਬਾਰ ਸਾਹਿਬ 'ਚ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਲਿਆ ਜਾ ਸਕਦਾ ਹੈ ਫੈਸਲਾ

Punjab news: ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ ਜਿੱਥੇ ਸ੍ਰੀ ਦਰਬਾਰ ਸਾਹਿਬ 'ਚ ਗੁਰਬਾਣੀ ਦੇ ਮੁਫਤ ਪ੍ਰਸਾਰਣ ਸਬੰਧੀ ਇਤਿਹਾਸਕ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਕਿਹਾ ਕਿ 20 ਜੂਨ ਨੂੰ ਵਿਧਾਨ ਸਭ 'ਚ ਮਤਾ ਲਿਆਂਦਾ ਜਾਵੇਗਾ।

Video Thumbnail
Advertisement
Read More