Videos

ਲੋਹੜੀ ਦੇ ਮੌਕੇ ਤੇ ਪੰਜਾਬ CM ਭਗਵੰਤ ਮਾਨ ਦਾ ਵੱਡਾ ਐਲਾਨ, ਕੱਚੇ ਮੁਲਾਜ਼ਮਾਂ ਲਈ ਖ਼ੁਸ਼ਖਬਰੀ

ਲੋਹੜੀ ਦੇ ਤਿਉਹਾਰ ਦੇ ਅਵਸਰ ਤੇ ਮੁੱਖਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਨੂੰ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ਤੋਹਫ਼ਾ ਇਹ ਹੈ ਕਿ ਪੰਜਾਬ ਸਰਕਾਰ 6 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇਗੀ। ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..

Video Thumbnail
Advertisement
Read More