Zee Punjab Haryana Himachal Pradesh >>Videos
Videos

Punjab News: ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ 15 ਅਗਸਤ ਤੱਕ ਸਪੈਸ਼ਲ ਗਿਰਦਾਵਰੀ ਦੇ ਹੁਕਮ

Punjab News: ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਸਪੈਸ਼ਲ ਗਿਰਦਾਵਰੀ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸਦੇ ਤਹਿਤ 15 ਅਗਸਤ ਤੱਕ ਸਪੈਸ਼ਲ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਗਏ ਹਨ। ਹੜ੍ਹਾਂ ਦੇ ਕਾਰਨ ਹੁਣ ਤੱਕ 19 ਜ਼ਿਲ੍ਹੇ ਪ੍ਰਭਾਵਿਤ ਹੋਏ ਤੇ 44 ਲੋਕਾਂ ਦੀ ਮੌਤ ਹੋਈ ਹੈ।

|Jul 29, 2023, 06:52 PM
Video Thumbnail
Advertisement

More Videos