Videos

Amritpal Singh Latest Video: ਅੰਮ੍ਰਿਤਪਾਲ ਦੇ ਸਾਥੀਆਂ ਵੱਲੋਂ ਦਾਇਰ ਪਟੀਸ਼ਨਾਂ 'ਤੇ ਸਰਕਾਰ ਨੇ ਦਿੱਤਾ ਜਵਾਬ

Amritpal Singh Latest Video: ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਉਰਫ਼ ਗੁਰੀ ਔਜਲ, ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਦੱਸਦਿਆਂ ਦਾਇਰ ਪਟੀਸ਼ਨਾਂ ’ਤੇ ਪੰਜਾਬ ਸਰਕਾਰ ਨੇ ਹੁਣ ਜਵਾਬ ਦਿੱਤਾ ਹੈ। ਉਹਨਾਂ ਨੇ ਕਿਹਾ ਹੈ ਕਿ ਇਨ੍ਹਾਂ ਸਾਰਿਆਂ ਦੀ ਗ੍ਰਿਫ਼ਤਾਰੀ ਨਿਰਧਾਰਤ ਕਾਨੂੰਨ ਐਨਐਸਏ (NSA) ਤਹਿਤ ਕੀਤੀ ਗਈ।

Video Thumbnail
Advertisement
Read More