Videos

Kapurthala Crime News: ਚੋਰਾਂ ਵੱਲੋਂ ਸਰਕਾਰੀ ਸਕੂਲ ਨੂੰ ਬਣਾਇਆ ਗਿਆ ਨਿਸ਼ਾਨਾ, CCTV 'ਚ ਕੈਦ ਹੋਈਆਂ ਤਸਵੀਰਾਂ

Punjab's Kapurthala Theft CCTV News: ਪੰਜਾਬ ਦੇ ਕਪੂਰਥਲਾ ਸ਼ਹਿਰ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਚੋਰਾਂ ਵੱਲੋਂ ਸਰਕਾਰੀ ਸਕੂਲ ਨੂੰ ਬਣਾਇਆ ਨਿਸ਼ਾਨਾ ਗਿਆ ਹੈ ਅਤੇ ਇਸ ਦੌਰਾਨ ਉਨ੍ਹਾਂ ਦੀ ਤਸਵੀਰ ਉੱਥੇ ਲੱਗੇ CCTV 'ਚ ਕੈਦ ਹੋ ਗਈਆਂ। ਇਹ CCTV ਸੋਸ਼ਲ ਮੀਡੀਆ 'ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Video Thumbnail
Advertisement
Read More