Videos

Punjab Lok Sabha Election 2024: ਖਡੂਰ ਸਾਹਿਬ ਤੋਂ ਅੰਮ੍ਰਿਤਪਾਲ 26,823 ਵੋਟਾਂ ਨਾਲ ਅੱਗੇ

Punjab Lok Sabha Election 2024: ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ 26,823 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਇਸ ਤੋਂ ਇਲਾਵਾ ਸੰਗਰੂਰ ਤੋਂ 'ਆਪ' ਦੇ ਮੀਤ ਹੇਅਰ 29,571 ਵੋਟਾਂ ਨਾਲ ਅੱਗੇ ਚਲ ਰਹੇ ਹਨ 'ਤੇ ਜਲੰਧਰ ਤੋਂ ਚਰਨਜੀਤ ਸਿੰਘ ਚੰਨੀ 31,455 ਵੋਟਾਂ ਨਾਲ ਅੱਗੇ ਚਲ ਰਹੇ ਹਨ।

Video Thumbnail
Advertisement
Read More