Videos

Punjab lok sabha Election 2024: ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਪਾਈ ਵੋਟ, ਦੇਖੋ ਵੀਡੀਓ

Punjab lok sabha Election 2024: ਪੰਜਾਬ ਦੇ ਸਾਬਕਾ ਕੂਟਨੀਤਕ ਅਤੇ ਅੰਮ੍ਰਿਤਸਰ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਹਲਕੇ ਦੇ ਇੱਕ ਪੋਲਿੰਗ ਬੂਥ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਸੰਸਦ ਮੈਂਬਰ ਅਤੇ ਉਮੀਦਵਾਰ ਗੁਰਜੀਤ ਸਿੰਘ ਔਜਲਾ, ‘ਆਪ’ ਦੇ ਕੁਲਦੀਪ ਸਿੰਘ ਧਾਲੀਵਾਲ ਅਤੇ ਅਕਾਲੀ ਦਲ ਦੇ ਅਨਿਲ ਜੋਸ਼ੀ ਨਾਲ ਹੈ।

Video Thumbnail
Advertisement
Read More