Videos

Punjab News: ਰਾਜਪਾਲ ਨੂੰ CM Mann ਦਾ ਠੋਕਵਾਂ ਜਵਾਬ, ਕਿਹਾ 'ਚਾਰੋਂ ਬਿੱਲ ਪਾਸ ਹੋਣਗੇ, ਥੋੜਾ ਜਿਹਾ...'

Punjab News: ਰਾਜਪਾਲ ਬਨਾਮ ਮੁੱਖਮੰਤਰੀ ਭਗਵੰਤ ਮਾਨ ਦੀ ਚਲਦੀ ਤਸਲ ਪੰਜਾਬ ਦੀ ਸਿਆਸਤ ਦੇ ਵਿਚ ਖੜਕੇ ਮਚਾ ਰਹੀ ਹੈ ਅਤੇ ਹੁਣ ਰਾਜਪਾਲ ਵੱਲੋਂ ਸੈਸ਼ਨ ਨੂੰ ਗੈਰ-ਕਾਨੂੰਨੀ ਦੱਸਦਿਆਂ ਕਾਨੂੰਨੀ ਰਾਏ ਤੇ ਚੁੱਕੇ ਸਾਲ ਦਾ ਮੁੱਖਮੰਤਰੀ ਮਾਨ ਨੇ ਠੋਕਵਾਂ ਜਵਾਬ ਦਿੱਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਰਾਜਪਾਲ ਦੇ ਨਜਰੀਏ ਤੋਂ ਤਾਂ ਬਜਟ ਸੈਸ਼ਨ ਵੀ ਗੈਰ-ਕਾਨੂੰਨੀ ਸੀ ਅਤੇ ਸੁਪਰੀਮ ਕੋਰਟ ਵੱਲੋਂ ਰਾਜਪਾਲ ਨੂੰ ਕਾਨੂੰਨੀ ਪਹਿਲੂਆਂ ਬਾਰੇ ਯਾਦ ਕਰਵਾਉਣ ਤੋਂ ਬਾਅਦ ਹੀ ਇਸ ਸੈਸ਼ਨ ਦੀ ਪ੍ਰਵਾਨਗੀ ਦਿੱਤੀ ਸੀ, ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤਕ ਦੇਖੋ..

Video Thumbnail
Advertisement
Read More