Videos

Singga News: ਪੰਜਾਬੀ ਗਾਇਕ ਸਿੰਘਾ 'ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼, ਮਾਮਲਾ ਦਰਜ

Punjab News, FIR against Punjabi singer Singga in Kapurthala: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਥਾਨਾ ਸਿਟੀ ਪੁਲਿਸ ਵੱਲੋਂ ਹਥਿਆਰਾਂ ਵਾਲੇ ਗੀਤਾਂ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਵਿੱਚ ਅਸ਼ਲੀਲਤਾ ਫੈਲਾਉਣ ਦੇ ਦੋਸ਼ ਵਿੱਚ ਪੰਜਾਬੀ ਗਾਇਕ ਸਿੰਘਾ ਸਣੇ 5 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਸ਼ਿਕਾਇਤ ਭੀਮ ਰਾਓ ਯੁਵਾ ਫੋਰਸ ਦੇ ਮੁਖੀ ਵੱਲੋਂ ਦਿੱਤੀ ਗਈ ਸੀ।

Video Thumbnail
Advertisement
Read More