Videos

Chandigarh News: HC ਨੇ ਪੰਜਾਬ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤੇ ਆਦੇਸ਼, ਬਦਲੀ ਜਾਵੇ ਕੌਮੀ ਇਨਸਾਫ਼ ਮੋਰਚੇ ਦੀ ਥਾਂ ਨਹੀਂ ਤਾਂ..

Chandigarh News: ਚੰਡੀਗੜ੍ਹ 'ਚ ਬੰਦੀ ਸਿੰਘਾ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਨੂੰ ਲੈਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਖਤ ਆਦੇਸ਼ ਦਿੱਤੇ ਹਨ। ਹਾਈਕੋਰਟ ਨੇ ਧਰਨੇ ਵਾਲੀ ਥਾਂ ਨੂੰ ਤਬਦੀਲ ਕਰਨ ਦੇ ਸਖਤ ਆਦੇਸ਼ ਦਿੱਤੇ ਹਨ ਨਹੀਂ ਤਾ ਕੋਈ ਸਖਤ ਕਾਰਵਾਈ ਕੀਤੀ ਜਾਵੇਗੀ, ਵੀਡੀਓ ਵੇਖੋ ਤੇ ਜਾਣੋ..

Video Thumbnail
Advertisement
Read More