Videos

Flood In Punjab: ਜਾਣੋ ਹੜ੍ਹ ਦੀ ਮਾਰ ਝੱਲ ਰਹੇ ਪਿੰਡਾਂ ਦੇ ਲੋਕਾਂ ਦੇ ਹਾਲਾਤ, ਘਰਾਂ 'ਚ ਦਾਖਲ ਹੋਇਆ ਸਤਲੁਜ ਦਾ ਪਾਣੀ

Flood In Punjab: ਲੁਧਿਆਣਾ 'ਚ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਹਾਲਾਤ ਹਾਲੇ ਵੀ ਖਰਾਬ ਹਨ। ਪਿੰਡ ਆਲੂਵਾਲ ਦੇ ਘਰਾਂ 'ਚ ਸਤਲੁਜ ਦਰਿਆ ਦਾ ਪਾਣੀ ਦਾਖਲ ਹੋਣ ਤੋਂ ਬਾਅਦ ਘਰਾਂ ਦਾ ਸਮਾਨ ਤਬਾਹ ਹੋ ਚੁੱਕਿਆ ਹੈ। ਲੋਕਾਂ ਕੋਲ ਖਾਣ ਲਈ ਰਾਸ਼ਨ ਤੱਕ ਉਪਲੱਭਧ ਨਹੀਂ ਹੈ। ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਸਾਡੇ ਘਰਾਂ ਦੇ ਹਾਲਾਤ ਖਰਾਬ ਹੋ ਚੁੱਕੇ ਹਨ ਤੇ ਉਨ੍ਹਾਂ ਦਾ ਸਮਾਨ ਤਬਾਹ ਹੋ ਚੁੱਕਿਆ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ 2019 ਵਿੱਚ ਅਜਿਹੇ ਹਾਲਾਤ ਬਣੇ ਸਨ। ਪਿੰਡ ਦੇ ਲੋਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਕੀਤੇ ਬਾਹਰ ਥਾਂ ਦਿੱਤੀ ਜਾਵੇ ਜਿੱਥੇ ਉਹ ਆਪਣੇ ਘਰ ਬਣਾ ਸਕਣ, ਵੀਡੀਓ ਵੇਖੋ ਤੇ ਜਾਣੋ..

Video Thumbnail
Advertisement
Read More