Videos

Punjab News: ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਵਾਪਿਸ ਲਿਆ ਪੰਚਾਇਤ ਭੰਗ ਕਰਨ ਦਾ ਫੈਸਲਾ

Punjab Panchayat Elections 2023: ਪੰਜਾਬ ਸਰਕਾਰ ਵੱਲੋਂ ਪੰਚਾਇਤ ਭੰਗ ਕਰਨ ਦੇ ਫੈਸਲੈ ਨੂੰ ਵਾਪਿਸ ਲੈ ਲਿਆ ਗਿਆ ਹੈ। ਇਸ ਬਾਰੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲ ਰਹੀ ਹੈ ਕਿ ਪੰਜਾਬ ਸਰਕਾਰ ਵਲੋਂ ਇਸ ਸੰਬੰਧ ਵਿੱਚ ਇੱਕ-ਦੋ ਦਿਨਾਂ ਤੱਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਵਲੋਂ ਹਾਈਕੋਰਟ ਨੂੰ ਦਿੱਤੀ ਗਈ ਹੈ।

Video Thumbnail
Advertisement
Read More