Videos

Punjab News: ਗੁਰੂ ਨਗਰੀ ਅੰਮ੍ਰਿਤਸਰ 'ਚ ਵਧੇ ਚੋਰਾਂ ਦੇ ਹੌਂਸਲੇ, ਪੁਤਲੀਘਰ ਇਲਾਕੇ'ਚ ਦੁਕਾਨ ਦੇ ਬਾਹਰੋਂ ਚੋਰੀ ਕੀਤਾ ਮੋਟਰਸਾਈਕਲ

Punjab News: ਗੁਰੂ ਨਗਰੀ ਅੰਮ੍ਰਿਤਸਰ 'ਚ ਚੋਰਾਂ ਦੇ ਹੌਂਸਲੇ ਲਗਾਤਾਰ ਵਧਦੇ ਨਜ਼ਰ ਆ ਰਹੇ ਹਨ। ਅੰਮ੍ਰਿਤਸਰ ਦੇ ਪੁਤਲੀਘਰ ਇਲਾਕੇ 'ਚ ਚੋਰਾਂ ਵੱਲੋਂ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੁਰਾ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ ਹੋਈ ਹੈ, ਵੇਖੋ ਤੇ ਜਾਣੋ..

Video Thumbnail
Advertisement
Read More