Videos

Punjab News: ਪੰਜਾਬ ਭਰ 'ਚ NIA ਦਾ ਵੱਡਾ ਐਕਸ਼ਨ, ਵੱਖ-ਵੱਖ ਥਾਵਾਂ 'ਤੇ ਕੀਤੀ ਜਾ ਰਹੀ ਛਾਪੇਮਾਰੀ

Punjab News: ਪੰਜਾਬ 'ਚ NIA ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ NIA ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। NIA ਵੱਲੋਂ ਖਾਲਿਸਤਾਨ ਨਾਲ ਜੁੜੇ ਸਮਰਥਕਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ, ਇਸ ਵੀਡੀਓ 'ਚ ਜਾਣੋ ਪੂਰੀ ਜਾਣਕਾਰੀ..

Video Thumbnail
Advertisement
Read More