Videos

Punjab Panchayat News: ਪੰਜਾਬ 'ਚ ਪੰਚਾਇਤਾਂ ਨੂੰ ਭੰਗ ਕਰਨ ਦੇ ਫ਼ੈਸਲੇ ਨੂੰ ਲੈ ਕੇ ਹਾਈ ਕੋਰਟ ਨੇ ਸਰਕਾਰ ਤੋਂ ਕੀਤੇ ਸਵਾਲ

Punjab Panchayat Elections News: ਪੰਜਾਬ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ ਨੂੰ ਲੈ ਕੇ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਕਈ ਸਵਾਲ ਕੀਤੇ ਗਏ ਹਨ। ਦੱਸ ਦਈਏ ਕਿ ਅਕਾਲੀ ਆਗੂ ਗੁਰਜੀਤ ਸਿੰਘ ਤਲਵੰਡੀ ਵੱਲੋਂ ਨੋਟੀਫਿਕੇਸ਼ਨ ਰੱਦ ਕਰਨ ਨੂੰ ਲੈ ਕੇ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੌਰਾਨ ਚੀਫ਼ ਜਸਟਿਸ ਨੇ ਪੰਚਾਇਤਾਂ ਭੰਗ ਕਰਨ ਲਈ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ।

Video Thumbnail
Advertisement
Read More