Videos

Tarn Taran Encounter News: ਤਰਨ ਤਾਰਨ ਵਿਖੇ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ, ਜਾਣੋ ਪੂਰਾ ਵੇਰਵਾ

Punjab's Tarn Taran Encounter Today News: ਪੰਜਾਬ ਦੇ ਤਰਨ ਤਾਰਨ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਪੱਟੀ ਦੇ ਪਿੰਡ ਕੇਰੋ ਨੇੜੇ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਇੱਕ ਮੁਠਭੇੜ ਹੋਈ ਜਿਸ ਵਿੱਚ ਇੱਕ ਨਸ਼ਾ ਤਸਕਰ ਦੀ ਮੌਤ ਹੋ ਗਈ। ਇਹ ਘਟਨਾ ਦੇਰ ਰਾਤ ਦੀ ਹੈ ਜਦੋਂ ਪੁਲਿਸ ਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ ਹੋਈ ਅਤੇ ਇਸ ਦੌਰਾਨ ਇੱਕ ਨੂੰ ਗੋਲੀ ਲੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ।

Video Thumbnail
Advertisement
Read More