Zee Punjab Haryana Himachal Pradesh >>Videos
Videos

Punjab Weather Update: ਮੀਂਹ ਦੇ ਪੈਣ ਨਾਲ ਮੌਸਮ ਹੋਇਆ ਸੁਹਾਵਣਾ, ਤਾਪਮਾਨ ਚ ਆਈ ਗਿਰਵਾਟ, ਕਿਸਾਨ ਅਤੇ ਲੋਕ ਖੁਸ਼

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ਉੱਤੇ ਰਾਤ ਦੀ ਹਲਕੀ- ਹਲਕੀ ਬਾਰਿਸ਼ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਸੁਹਾਵਨਾ ਹੋ ਗਿਆ ਹੈ ਅਤੇ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਵਾਰ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਮੀਂਹ ਦੇ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਗਿਰਵਾਟ ਆਈ ਹੈ।

Riya Bawa|Jun 20, 2024, 09:52 AM
Video Thumbnail
Advertisement

More Videos