Zee Punjab Haryana Himachal Pradesh >>Videos
Videos

Dev Kharoud Video: ਪੰਜਾਬੀ ਅਦਾਕਾਰ ਦੇਵ ਖਰੌੜ ਨੇ ਕਿਸਾਨਾਂ ਦੀ ਆਵਾਜ਼ ਕੀਤੀ ਬੁਲੰਦ

Dev Kharoud Video: ਪੰਜਾਬੀ ਅਦਾਕਾਰਾ ਦੇਵ ਖਰੌੜ ਨੇ ਦਿੱਲੀ ਕੂਚ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ। ਇਥੇ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਹਮਾਇਤਾਂ ਕਰਨ ਵਾਲੇ ਕਲਾਕਾਰਾਂ ਦੇ ਘਰਾਂ ਵਿੱਚ ਛਾਪੇਮਾਰੀ ਹੋ ਰਹੀ ਹੈ। ਇਸ ਮੁਸ਼ਕਲ ਦੀ ਘੜੀ ਵਿੱਚ ਕਲਾਕਾਰਾਂ ਦੀ ਕੋਈ ਸਾਰ ਨਹੀਂ ਲੈਂਦਾ। ਇਸ ਦੌਰਾਨ ਉਨ੍ਹਾਂ ਨੇ ਕਰਮਜੀਤ ਅਨਮੋਲ ਦੀ ਹਮਾਇਤ ਕਰਨ ਦਾ ਸੱਦਾ ਦਿੱਤਾ।

Ravinder Singh|Mar 06, 2024, 09:39 AM
Video Thumbnail
Advertisement

More Videos