Videos

ਮੈਨੂੰ 1984 ਦਾ ਕਤਲੇਆਮ ਮੁਅਫ਼ੀਯੋਗ ਨਹੀਂ ਲੱਗਦਾ - ਰਾਘਵ ਚੱਢਾ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਭਾਰਤ ਜੋੜੋ ਯਾਤਰਾ ਦੇ ਦੌਰਾਨ ਰਾਹੁਲ ਗਾਂਧੀ ਨੂੰ ਲੈਕੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਟਵੀਟ ਕੀਤਾ ਹੈ। ਰਾਘਵ ਚੱਢਾ ਨੇ ਕੁਝ ਗੱਲਾਂ ਦਾ ਜ਼ਿਕਰ ਕਰਦੇ ਹੋਏ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਿਆ ਹੈ। ਰਾਘਵ ਚੱਢਾ ਨੇ ਟਵੀਟ ਕਰ ਕਿਹਾ ਕੀ ਤੁਹਾਡੀ ਪਾਰਟੀ ਮੇਰੇ ਜਨਮ ਤੋਂ ਬਾਅਦ ਤੁਹਾਨੂੰ ਰਿਬ੍ਰਾਂਡ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਅਜਿਹਾ ਨਹੀਂ ਲੱਗਦਾ ਹੈ ਕਿ ਇਹ ਇਸ ਵਾਰ ਵੀ ਕੰਮ ਕਰੇਗੀ। ਉਨ੍ਹਾਂ ਕਿਹਾ ਕੀ ਮੇਰੀਆਂ ਰਗਾਂ ਵਿੱਚ ਪੰਜਾਬੀ ਖੂਨ ਹੈ, ਅਤੇ ਮੈਨੂੰ 1984 ਦਾ ਕਤਲੇਆਮ ਮੁਅਫ਼ੀਯੋਗ ਨਹੀਂ ਲੱਗਦਾ। ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..

Video Thumbnail
Advertisement
Read More