Videos

ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਕੁਤਾਹੀ

ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕੀ ਜਿਸਦੇ ਇੱਕ ਸ਼ੱਕੀ ਸ਼ਖਸ ਸੁਰੱਖਿਆ ਘੇਰਾ ਤੋੜਦਿਆਂ ਰਾਹੁਲ ਗਾਂਧੀ ਦੇ ਨੇੜੇ ਆਇਆ ਤੇ ਜ਼ਬਰਨ ਗੱਲੇ ਵੀ ਲਗਿਆ। ਮਾਮਲੇ ਦੀ ਪੂਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..

Video Thumbnail
Advertisement
Read More