Videos

Chandigarh Weather Update: ਚੰਡੀਗੜ੍ਹ 'ਚ ਸਵੇਰ ਤੋਂ ਹੀ ਬਾਰਿਸ਼ ਦੇ ਨਾਲ-ਨਾਲ ਗੜੇਮਾਰੀ, ਦੇਖੋ ਵੀਡੀਓ

Chandigarh Weather Update: ਚੰਡੀਗੜ੍ਹ 'ਚ ਅੱਜ ਤੜਕੇ 3 ਵਜੇ ਤੋਂ ਬਾਰਿਸ਼ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਦਿਨ ਭਰ ਗਰਜ ਅਤੇ ਹਲਕੀ ਹਲਕੀ ਬਾਰਿਸ਼ ਦੇ ਨਾਲ-ਨਾਲ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਬਰਸਾਤ ਕਾਰਨ ਸ਼ਹਿਰ ਦੇ ਤਾਪਮਾਨ ਵਿੱਚ ਵੀ ਕਰੀਬ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਚੰਡੀਗੜ੍ਹ ਵਿੱਚ ਸਵੇਰੇ ਤੋਂ ਹੋ ਰਹੀ ਹੈ ਬਾਰਿਸ਼ ਦੇ ਨਾਲ ਹੁਣ ਗੜੇਮਾਰੀ ਵੀ ਹੋ ਰਹੀ ਹੈ, ਵੇਖੋ ਵੀਡੀਓ

Video Thumbnail
Advertisement
Read More