Videos

Sargun Mehta Latest Video: ਸਰਗੁਣ ਮਹਿਤਾ ਦਾ ਪਤੀ ਰਵੀ ਦੂਬੇ ਨਾਲ ਰੋਮਾਂਟਿਕ ਵੀਡੀਓ ਆਇਆ ਸਾਹਮਣੇ

Sargun Mehta Latest Video: ਸਰਗੁਣ ਮਹਿਤਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਹਾਲ ਹੀ ਵਿੱਚ ਸਰਗੁਣ ਮਹਿਤਾ ਨੇ ਪਤੀ ਰਵੀ ਦੂਬੇ ਨਾਲ ਬੇਹੱਦ ਹੀ ਰੋਮਾਂਟਿਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਰਵੀ ਦੂਬੇ ਸਰਗੁਣ ਨੂੰ ਕਿੱਸ ਕਰਦਾ ਨਜ਼ਰ ਆ ਰਿਹਾ ਹੈ ਅਤੇ ਦੋਵੇਂ ਕੁਝ ਗੇਮਸ ਵੀ ਖੇਡ ਰਹੇ ਹਨ। ਸਰਗੁਣ ਮਹਿਤਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਇਹ ਵੀਡੀਓ ਫੈਨਸ ਨੂੰ ਕਾਫ਼ੀ ਜ਼ਿਆਦਾ ਪਸੰਦ ਆ ਰਹੀ ਹੈ।

Video Thumbnail
Advertisement
Read More