Videos

Sargun Mehta Video: ਸਰਗੁਣ ਮਹਿਤਾ ਦੀਆਂ ਕਾਤਿਲ ਆਦਾਵਾਂ ਨੇ ਜਿੱਤਿਆ ਫੈਨਸ ਦਾ ਦਿਲ, ਵੇਖੋ ਵੀਡੀਓ

Sargun Mehta Latest Video: ਸਰਗੁਣ ਮਹਿਤਾ ਅੱਜ ਪੰਜਾਬੀ ਫ਼ਿਲਮ ਜਗਤ ਵਿੱਚ ਵੀ ਜਾਣਿਆ-ਪਛਾਣਿਆ ਨਾਮ ਬਣ ਚੁੱਕੀ ਹੈ। ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰ ਸਰਗੁਣ ਮਹਿਤਾ(Sargun Mehta) ਨੇ ਹਾਲ ਹੀ ਵਿੱਚ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿੱਚ ਉਹ ਬੇਹੱਦ ਖੂਬਸੂਰਤ ਡਾਂਸ ਕਰਦੀ ਨਜ਼ਰ ਆ ਰਹੀ ਹੈ।

Video Thumbnail
Advertisement
Read More